2 | 30/04/2022 | ਪਟਿਆਲਾ ਦੇ ਇੱਕ ਵਿਅਕਤੀ ਨੇ ਹੈਲਪਲਾਈਨ 112 'ਤੇ ਫ਼ੋਨ ਕਰਕੇ ਦੱਸਿਆ ਕਿ ਉਸ ਦੀ ਪਤਨੀ ਗਰਭਵਤੀ ਹੈ ਅਤੇ ਉਹ ਬਹੁਤ ਦਰਦ ਵਿੱਚ ਹੈ, ਇਸ ਲਈ ਉਸ ਨੂੰ ਐਂਬੂਲੈਂਸ ਦੀ ਲੋੜ ਹੈ। ਪੁਲਿਸ ਨੇ ਤੁਰੰਤ ਐਂਬੂਲੈਂਸ ਦਾ ਪ੍ਰਬੰਧ ਕੀਤਾ, ਉਸ ਨੂੰ ਹਸਪਤਾਲ ਪਹੁੰਚਾਇਆ ਅਤੇ ਉਸ ਦੀ ਜਾਨ ਬਚਾਈ। ਫੋਨ ਕਰਨ ਵਾਲੇ ਨੇ ਪੁਲਿਸ ਦਾ ਧੰਨਵਾਦ ਕੀਤਾ। | ਹੈਲਪਲਾਈਨ 112 ਟੀਮ |  |